ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। 54 PCS ਅਤੇ 2 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਲਦੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਹੇਠ ਅਨੁਸਾਰ ਦੇਖ ਸਕਦੇ ਹੋ ਪੰਜਾਬ ਸਰਕਾਰ ਵੱਲੋਂ ਟਰਾਂਸਫਰ ਆਰਡਰ ਦੇ ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ।
![]()

