ਗੁੰਮਸ਼ੁਦਾ NRI ਮਾਮਲੇ ਨੇ ਲਿਆ ਕਤਲ ਦਾ ਰੂਪ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੀਤਾ ਵੱਡਾ ਖੁਲਾਸਾ
ਜਾਇਦਾਦ ਹੜੱਪਣ ਦੀ ਸਾਜ਼ਿਸ਼ ਤਹਿਤ ਆਸਟ੍ਰੇਲੀਆਈ ਨਾਗਰਿਕ ਸੁਨੀਲ ਸ਼ਰਮਾ ਦਾ ਕੀਤਾ ਗਿਆ ਕਤਲ
ਭਰਾ, ਭਾਬੀ, ਭਤੀਜੇ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ, ਦੋ ਪ੍ਰਾਪਰਟੀ ਡੀਲਰ ਅਜੇ ਵੀ ਫਰਾਰ
ਲਾਸ਼ ਹਰੀਕੇ ਹੈੱਡ ਵਰਕਸ ਵਿੱਚ ਸੁੱਟਣ ਦਾ ਦੋਸ਼, ਪੁਲਿਸ ਵੱਲੋਂ ਭਾਲ ਜਾਰੀ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਗੁੰਮਸ਼ੁਦਾ ਐਨਆਰਆਈ ਦੇ ਮਾਮਲੇ ਨੂੰ ਸੁਲਝਾਉਂਦਿਆਂ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਪੁਲਿਸ ਜਾਂਚ ਦੌਰਾਨ ਇਹ ਮਾਮਲਾ ਅਗਵਾ ਤੋਂ ਕਤਲ ਵਿੱਚ ਤਬਦੀਲ ਹੋ ਗਿਆ। ਆਸਟ੍ਰੇਲੀਆ ਦੇ ਨਾਗਰਿਕ ਸੁਨੀਲ ਸ਼ਰਮਾ ਦੇ ਕਤਲ ਪਿੱਛੇ ਜਾਇਦਾਦ ਹੜੱਪਣ ਦੀ ਸੋਚੀ-ਸਮਝੀ ਸਾਜ਼ਿਸ਼ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 23 ਮਈ 2026 ਨੂੰ ਫਤ…
![]()
